ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਨੂੰ ਬਕਾਇਆ ਡੀਏ ਨਹੀਂ ਦੇ ਰਹੀ, ਜਦਕਿ ਵਿਧਾਇਕਾਂ ਦੀ ਪੈਨਸ਼ਨ ਵਿੱਚ 60 ਫੀਸਦੀ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਦੇ ਮੰਤਰੀਆਂ ਨੇ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਬ੍ਰੇਕਿੰਗ: ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਹੀ ਰਹਿਣਗੇ, ਕਾਂਗਰਸ ‘ਚ ਨਹੀਂ ਜਾਣਗੇ; ਧੀ ਜੈਇੰਦਰ ਕੌਰ ਨੇ ਸਾਰੀਆਂ ਚਰਚਾਵਾਂ ‘ਤੇ ਲਾਇਆ ਵਿਰਾਮ
RELATED ARTICLES


