ਚੰਡੀਗੜ੍ਹ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਸੰਵਿਧਾਨ ਦੀ ਧਾਰਾ 338 ਤਹਿਤ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਸਕੱਤਰ ਅਤੇ ਡੀਜੀਪੀ ਨੂੰ 5 ਦਿਨਾਂ ਅੰਦਰ ਮਾਮਲੇ ਦੇ ਤੱਥਾਂ ਅਤੇ ਕੀਤੀ ਕਾਰਵਾਈ ਦੀ ਵਿਸਥਾਰਤ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬ੍ਰੇਕਿੰਗ : ਗੁਲਜ਼ਾਰ ਸਿੰਘ ਮੌਤ ਮਾਮਲੇ ’ਚ SC ਕਮਿਸ਼ਨ ਦਾ ਪੰਜਾਬ ਸਰਕਾਰ ਨੂੰ ਨੋਟਿਸ, 5 ਦਿਨਾਂ ’ਚ ਰਿਪੋਰਟ ਮੰਗੀ
RELATED ARTICLES


