More
    HomePunjabi NewsLiberal Breakingਬ੍ਰੇਕਿੰਗ : ਮਜੀਠੀਆ ਖਹਿਰਾ ਤੇ ਰਣਜੀਤ ਸਿੰਘ ਨੂੰ ਅਦਾਲਤ ਦਾ ਝਟਕਾ, ਗੁਰਪ੍ਰੀਤ...

    ਬ੍ਰੇਕਿੰਗ : ਮਜੀਠੀਆ ਖਹਿਰਾ ਤੇ ਰਣਜੀਤ ਸਿੰਘ ਨੂੰ ਅਦਾਲਤ ਦਾ ਝਟਕਾ, ਗੁਰਪ੍ਰੀਤ ਕੌਰ ਖ਼ਿਲਾਫ਼ ਦੋਸ਼ਾਂ ’ਤੇ ਰੋਕ

    ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਅਤੇ ਰਣਜੀਤ ਸਿੰਘ ਨੂੰ ਅਦਾਲਤ ਵੱਲੋਂ ਝਟਕਾ ਲੱਗਾ ਹੈ। ਅਦਾਲਤ ਨੇ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੇ ਦੋਸ਼ ਜਾਂ ਇਲਜ਼ਾਮ ਲਗਾਉਣ ਤੋਂ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਤਿੰਨਾਂ ਆਗੂਆਂ ਵੱਲੋਂ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੇ ਦੋਸ਼ ਲਗਾਉਣ ’ਤੇ ਰੋਕ ਰਹੇਗੀ। ਮਾਮਲੇ ਵਿੱਚ ਅਦਾਲਤ ਦੇ ਫ਼ੈਸਲੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments