More
    HomePunjabi NewsLiberal Breakingਬ੍ਰੇਕਿੰਗ : ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਮਾਮਲੇ ’ਚ ਪੰਜਾਬ ਸਰਕਾਰ ’ਤੇ...

    ਬ੍ਰੇਕਿੰਗ : ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਮਾਮਲੇ ’ਚ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਏ

    ਚੰਡੀਗੜ੍ਹ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸਰਕਾਰੀ ਨਾਕਾਮੀ ’ਤੇ ਸਵਾਲ ਚੁੱਕਣ ਕਾਰਨ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਤਸ਼ੱਦਦ ਅਤੇ ਦਬਾਅ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਨਸ਼ਿਆਂ ਦੇ ਮੁੱਦੇ ’ਤੇ ਵਿੱਤ ਮੰਤਰੀ ਤੋਂ ਸਵਾਲ ਕੀਤਾ ਸੀ ਅਤੇ ਬਾਅਦ ਵਿੱਚ ਜ਼ਹਿਰ ਖਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿੱਤ ਮੰਤਰੀ ਦੇ ਅਸਤੀਫ਼ੇ ਅਤੇ ਸੁਤੰਤਰ ਜਾਂਚ ਦੀ ਮੰਗ ਕੀਤੀ।

    RELATED ARTICLES

    Most Popular

    Recent Comments