More
    HomePunjabi NewsLiberal Breakingਬ੍ਰੇਕਿੰਗ : ਅਕਾਲੀ ਦਲ ਭਾਜਪਾ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਕਾਨੂੰਨ ਲਿਆਵੇਗਾ:...

    ਬ੍ਰੇਕਿੰਗ : ਅਕਾਲੀ ਦਲ ਭਾਜਪਾ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਕਾਨੂੰਨ ਲਿਆਵੇਗਾ: ਭਗਵੰਤ ਮਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ’ਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਨਾਲ ਮਿਲ ਕੇ ਮੁੜ ਕਿਸਾਨਾਂ ਖ਼ਿਲਾਫ਼ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਇਨ੍ਹਾਂ ਦੀਆਂ ਨੀਤੀਆਂ ਕਾਰਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦੋਵਾਂ ਪਾਰਟੀਆਂ ਦੀਆਂ ਕਥਿਤ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

    RELATED ARTICLES

    Most Popular

    Recent Comments