ਚੰਡੀਗੜ੍ਹ: ਸਚਿਨ ਪਾਇਲਟ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਵਧੀਆ ਚੱਲੇਗਾ ਅਤੇ ਸਾਰੇ ਕਾਂਗਰਸੀ ਆਗੂ ਇਕੱਠੇ ਮਿਲ ਕੇ ਕੰਮ ਕਰਨਗੇ। ਰੰਧਾਵਾ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਵਿੱਚ ਆਗੂਆਂ ਵਿਚਾਲੇ ਇਕਜੁੱਟਤਾ ਵਧਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਵੀ ਦਿੱਤਾ।
ਬ੍ਰੇਕਿੰਗ : ਸਚਿਨ ਪਾਇਲਟ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਬੋਲੇ, ਹੁਣ ਸਬ ਠੀਕ ਹੈ
RELATED ARTICLES


