More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਨੇ ਕਾਂਗਰਸ ਤੇ ‘ਆਪ’ ’ਤੇ ਬੇਅਦਬੀ ਮਾਮਲਿਆਂ ’ਤੇ...

    ਬ੍ਰੇਕਿੰਗ : ਸੁਖਬੀਰ ਬਾਦਲ ਨੇ ਕਾਂਗਰਸ ਤੇ ‘ਆਪ’ ’ਤੇ ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਨ ਦੇ ਲਾਏ ਦੋਸ਼

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ਤੋਂ ਕਾਂਗਰਸ ਅਤੇ ‘ਆਪ’ ਨੇ ਬੇਅਦਬੀ ਦੇ ਮਾਮਲਿਆਂ ’ਤੇ ਸਿਰਫ਼ ਸਿਆਸਤ ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਇਨਸਾਫ਼ ਯਕੀਨੀ ਬਣਾਉਣ ਲਈ ਠੋਸ ਕਾਰਵਾਈ ਹੋਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।

    RELATED ARTICLES

    Most Popular

    Recent Comments