ਦੁਬਈ: ਕੈਬਨਿਟ ਮੰਤਰੀ ਅਮਨ ਅਰੋੜਾ ਨੇ AIMDubai ਵਿਖੇ ਸ਼ਾਰਜਾਹ ਚੈਂਬਰ ਅਤੇ IBPC ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ UAE ਵਿਚਾਲੇ ਨਿਵੇਸ਼ ਵਧਾਉਣ ਦੀਆਂ ਸੰਭਾਵਨਾਵਾਂ ’ਤੇ ਵਿਚਾਰ-ਚਰਚਾ ਹੋਈ। ਅਮਨ ਅਰੋੜਾ ਨੇ UAE ਦੇ ਉਦਯੋਗਪਤੀਆਂ ਨੂੰ ਪੰਜਾਬ ਦੀਆਂ ਉਦਯੋਗ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਉਦਯੋਗਿਕ ਹੱਬ ਬਣਨ ਵੱਲ ਅੱਗੇ ਵਧ ਰਿਹਾ ਹੈ।
ਬ੍ਰੇਕਿੰਗ : ਅਮਨ ਅਰੋੜਾ ਨੇ AIMDubai ’ਚ ਸ਼ਾਰਜਾਹ ਚੈਂਬਰ ਤੇ IBPC ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਨਿਵੇਸ਼ ’ਤੇ ਚਰਚਾ
RELATED ARTICLES


