ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੱਚ ਕਦੇ ਦੱਬਿਆ ਨਹੀਂ ਜਾ ਸਕਦਾ। ਉਨ੍ਹਾਂ ਮੁਤਾਬਕ ਭਾਰੀ ਦਬਾਅ ਦੇ ਬਾਵਜੂਦ ਸਵ. ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਸਪੱਸ਼ਟ ਜਵਾਬ ਦਿੱਤਾ ਹੈ। ਖਹਿਰਾ ਨੇ ਦੱਸਿਆ ਕਿ ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਾਕੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਨਾ ਫੁੱਲ ਚੁੱਗੇ ਜਾਣਗੇ ਅਤੇ ਨਾ ਹੀ ਭੋਗ ਪਾਇਆ ਜਾਵੇਗਾ।
ਬ੍ਰੇਕਿੰਗ : ਗੁਲਜ਼ਾਰ ਸਿੰਘ ਪਰਿਵਾਰ ਦਾ ਸਰਕਾਰ ਨੂੰ ਜਵਾਬ, ਚੀਮਾ ਖ਼ਿਲਾਫ਼ ਕਾਰਵਾਈ ਤੱਕ ਨਹੀਂ ਹੋਣਗੀਆਂ ਅੰਤਿਮ ਰਸਮਾਂ, ਸੁਖਪਾਲ ਖਹਿਰਾ ਦਾ ਦਾਅਵਾ
RELATED ARTICLES


