More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਬੋਲੇ, ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦਾ,...

    ਬ੍ਰੇਕਿੰਗ : ਸੁਖਬੀਰ ਬਾਦਲ ਬੋਲੇ, ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦਾ, ਮੋਹਾਲੀ ’ਚ 4 ਵੱਡੇ ਐਲਾਨ

    ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦਾ ਹੈ। ਮੋਹਾਲੀ ਵਿੱਚ ਉਨ੍ਹਾਂ ਨੇ ਚਾਰ ਵੱਡੇ ਐਲਾਨ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਦੁਬਾਰਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਵੀ ਪਾਰਟੀ ਦੀਆਂ ਤਰਜੀਹਾਂ ਸਪੱਸ਼ਟ ਕੀਤੀਆਂ।

    RELATED ARTICLES

    Most Popular

    Recent Comments