ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦੀ ਮੰਗ ਵਧਣ ਦੇ ਵਿਚਕਾਰ ਥਰਮਲ ਪਲਾਂਟਾਂ ਦੇ ਚਾਰ ਯੂਨਿਟ ਬੰਦ ਹੋ ਗਏ ਹਨ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟਾਂ ਵਿੱਚ ਉਤਪਾਦਨ ਠੱਪ ਹੈ, ਜਦਕਿ ਰੋਪੜ ਅਤੇ ਗੋਇੰਦਵਾਲ ਸਾਹਿਬ ਦੇ ਇੱਕ-ਇੱਕ ਯੂਨਿਟ ਵਿੱਚ ਵੀ ਬਿਜਲੀ ਉਤਪਾਦਨ ਬੰਦ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ ਪਹੁੰਚ ਗਈ ਹੈ। ਇਸ ਕਾਰਨ ਬਿਜਲੀ ਸਪਲਾਈ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਬ੍ਰੇਕਿੰਗ : ਪੰਜਾਬ ’ਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 4 ਯੂਨਿਟ ਬੰਦ, ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ
RELATED ARTICLES


