More
    HomePunjabi NewsLiberal Breakingਬ੍ਰੇਕਿੰਗ : ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ...

    ਬ੍ਰੇਕਿੰਗ : ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ, ਅਖੰਡ ਪਾਠ ਸਾਹਿਬ ਆਰੰਭ

    ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕੀਤੇ ਗਏ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

    RELATED ARTICLES

    Most Popular

    Recent Comments