ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ SIT ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਵੱਲੋਂ ਪਰਮਬੰਸ ਸਿੰਘ ਰੋਮਾਣਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ SIT ਅਧਿਕਾਰੀਆਂ ਨੂੰ ਮਿਲੇ। ਲਿਖਤੀ ਬੇਨਤੀ ਵਿੱਚ ਬਾਦਲ ਨੇ ਖ਼ਰਾਬ ਸਿਹਤ ਅਤੇ ਡਾਕਟਰੀ ਜਾਂਚ ਦਾ ਹਵਾਲਾ ਦਿੱਤਾ। ਉਨ੍ਹਾਂ ਸੂਬੇ ਵਿੱਚ ਰੈਲੀਆਂ ਅਤੇ ਲੋਕ ਸੰਪਰਕ ਪ੍ਰੋਗਰਾਮਾਂ ਦੇ ਰੁਝੇਵਿਆਂ ਕਾਰਨ 30 ਸਤੰਬਰ ਤੱਕ ਸਮਾਂ ਮੰਗਿਆ ਹੈ।
ਬ੍ਰੇਕਿੰਗ : ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼, ਖ਼ਰਾਬ ਸਿਹਤ ਦਾ ਹਵਾਲਾ ਦੇ 30 ਸਤੰਬਰ ਤੱਕ ਮੰਗਿਆ ਸਮਾਂ
RELATED ARTICLES


