More
    HomePunjabi NewsLiberal Breakingਬ੍ਰੇਕਿੰਗ : ਪੰਜਾਬ BJP ਦੀ ਨਸ਼ਿਆਂ ਖ਼ਿਲਾਫ਼ 4 ਹਜ਼ਾਰ ਕਿਲੋਮੀਟਰ ਯਾਤਰਾ, ਨਿਤਿਨ...

    ਬ੍ਰੇਕਿੰਗ : ਪੰਜਾਬ BJP ਦੀ ਨਸ਼ਿਆਂ ਖ਼ਿਲਾਫ਼ 4 ਹਜ਼ਾਰ ਕਿਲੋਮੀਟਰ ਯਾਤਰਾ, ਨਿਤਿਨ ਨਬੀਨ ਕਰਨਗੇ ਸ਼ੁਰੂਆਤ

    ਚੰਡੀਗੜ੍ਹ: ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ 4 ਹਜ਼ਾਰ ਕਿਲੋਮੀਟਰ ਲੰਬੀ ‘ਯਾਤਰਾ’ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਭਾਜਪਾ ਦੇ ਇੰਚਾਰਜ ਨਿਤਿਨ ਨਬੀਨ ਵੱਲੋਂ ਕੀਤੀ ਜਾਵੇਗੀ, ਜਦਕਿ ਸਮਾਪਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਭਾਜਪਾ ਵੱਲੋਂ ਇਸ ਯਾਤਰਾ ਰਾਹੀਂ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨ ਅਤੇ ਪਾਰਟੀ ਦੀ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਤਿਆਰੀ ਹੈ।

    RELATED ARTICLES

    Most Popular

    Recent Comments