More
    HomePunjabi NewsLiberal Breakingਬ੍ਰੇਕਿੰਗ : ਸਚਿਨ ਪਾਇਲਟ 15 ਸਤੰਬਰ ਨੂੰ ਪਹਿਲੀ ਵਾਰ ਪੰਜਾਬ ਦੌਰੇ ’ਤੇ...

    ਬ੍ਰੇਕਿੰਗ : ਸਚਿਨ ਪਾਇਲਟ 15 ਸਤੰਬਰ ਨੂੰ ਪਹਿਲੀ ਵਾਰ ਪੰਜਾਬ ਦੌਰੇ ’ਤੇ ਪਹੁੰਚਣਗੇ, ਕਾਂਗਰਸ ’ਚ ਉਤਸ਼ਾਹ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰੇ ’ਤੇ ਚੰਡੀਗੜ੍ਹ ਪਹੁੰਚਣਗੇ। ਇੰਚਾਰਜ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੋਵੇਗਾ। ਪਾਇਲਟ ਦੇ ਸਵਾਗਤ ਨੂੰ ਲੈ ਕੇ ਕਾਂਗਰਸ ਵਰਕਰਾਂ ਅਤੇ ਲੀਡਰਸ਼ਿਪ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰੇ ਨੂੰ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ, ਸੂਬੇ ਦੀ ਸਿਆਸਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments