ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਦੇ ਪੰਜ ਸਾਲਾਂ ਦੇ ਕੁਸ਼ਾਸਨ ਦੀ ਇਹੀ ਪ੍ਰਾਪਤੀ ਹੈ ਕਿ ਪੰਜਾਬ, ਜੋ ਕਦੇ ਆਪਣੇ ਮਾਨਵਤਾਵਾਦੀ ਸਿਧਾਂਤਾਂ ਲਈ ਜਾਣਿਆ ਜਾਂਦਾ ਸੀ, ਹੁਣ ਮੁੱਖ ਮੰਤਰੀ ਦੀਆਂ ਕਰਤੂਤਾਂ ਕਾਰਨ ਬਦਨਾਮ ਹੋ ਗਿਆ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।
ਬ੍ਰੇਕਿੰਗ : ਸੁਖਬੀਰ ਬਾਦਲ ਦਾ CM ਮਾਨ ’ਤੇ ਹਮਲਾ, ਕਿਹਾ ਅਕਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ
RELATED ARTICLES


