More
    HomePunjabi NewsLiberal Breakingਬ੍ਰੇਕਿੰਗ : ‘ਮੇਰਾ ਘਰ, ਮੇਰਾ ਮਾਣ’ ਯੋਜਨਾ ਤਹਿਤ ਲਾਲ ਲਕੀਰ ਪਰਿਵਾਰਾਂ ਨੂੰ...

    ਬ੍ਰੇਕਿੰਗ : ‘ਮੇਰਾ ਘਰ, ਮੇਰਾ ਮਾਣ’ ਯੋਜਨਾ ਤਹਿਤ ਲਾਲ ਲਕੀਰ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮਿਲੇਗਾ ਮਾਲਕੀ ਹੱਕ

    ਚੰਡੀਗੜ੍ਹ: ਪੰਜਾਬ ਵਿੱਚ ਗੰਭੀਰ ਹੋਏ ਬਿਜਲੀ ਸੰਕਟ ਦਰਮਿਆਨ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਮੱਸਿਆ ਇੱਕ-ਦੋ ਦਿਨਾਂ ਵਿੱਚ ਹੱਲ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਤੋਂ ਉਸ ਦੇ ਬਣਦੇ ਹਿੱਸੇ ਨਾਲੋਂ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ ਹੈ। ਸੌਂਦ ਨੇ ਕਿਹਾ ਕਿ ਸਰਕਾਰ ਕੇਂਦਰ ਨਾਲ ਰਾਬਤੇ ਵਿੱਚ ਹੈ ਅਤੇ ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਪੰਜਾਬ ਦਾ ਪੂਰਾ ਹਿੱਸਾ ਦੇਣ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments