ਗੁਰਦਾਸਪੁਰ: ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ਼ਾਨੇ ਦਸਤਾਰ ਸੰਸਥਾ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 600 ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਸੰਸਥਾ ਵੱਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ। ਸਮਾਗਮ ਦੌਰਾਨ ਭਾਗ ਲੈਣ ਵਾਲਿਆਂ ਨੇ ਉਤਸ਼ਾਹ ਨਾਲ ਦਸਤਾਰ ਸਜਾਉਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ : ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦਾਸਪੁਰ ਵਿੱਚ 600 ਤੋਂ ਵੱਧ ਬੱਚਿਆਂ ਦਾ ਦਸਤਾਰ ਮੁਕਾਬਲਾ
RELATED ARTICLES


