ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੇ SIT ਅੱਗੇ ਪੇਸ਼ ਨਾ ਹੋਣ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਨਾਲ ਹੋਏ ਸਮਝੌਤੇ ਦੇ ਚਲਦੇ ਸੁਖਬੀਰ ਬਾਦਲ SIT ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ਦੀ ਸਿਆਸੀ ਸਾਂਝ ’ਤੇ ਸਵਾਲ ਚੁੱਕੇ ਹਨ।
ਬ੍ਰੇਕਿੰਗ : AAP ਦਾ ਵੱਡਾ ਦਾਅਵਾ, BJP ਨਾਲ ਸਮਝੌਤੇ ਕਾਰਨ SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ
RELATED ARTICLES


