ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਸਰਕਾਰ ਸ਼ਾਂਤੀ ਤੇ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 1,234 ਗੈਂਗਸਟਰ ਮੋਡਿਊਲ ਬਸਟ ਕੀਤੇ ਅਤੇ 10 ਭਗੌੜੇ ਵਿਦੇਸ਼ਾਂ ਤੋਂ ਡਿਪੋਰਟ ਕਰਵਾਏ ਗਏ। ਨਸ਼ਾ ਤਸਕਰਾਂ ਖ਼ਿਲਾਫ਼ 60,582 FIR ਦਰਜ ਕਰਕੇ ₹366 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਹਾਈ-ਟੈਕ ਐਂਟੀ-ਡਰੋਨ ਸਿਸਟਮ ਨਾਲ ਲੈਸ ਹੈ।
ਬ੍ਰੇਕਿੰਗ : ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ, 1,234 ਗੈਂਗਸਟਰ ਮੋਡਿਊਲ ਬਸਟ, 10 ਭਗੌੜੇ ਵਿਦੇਸ਼ਾਂ ਤੋਂ ਡਿਪੋਰਟ: CM ਮਾਨ
RELATED ARTICLES


