More
    HomePunjabi NewsLiberal Breakingਬ੍ਰੇਕਿੰਗ : ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ BJP, ਇਨਸਾਫ਼...

    ਬ੍ਰੇਕਿੰਗ : ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ BJP, ਇਨਸਾਫ਼ ਮਿਲਣ ਤੱਕ ਲੜਾਈ ਲੜਾਂਗੇ: ਕੇਵਲ ਢਿੱਲੋਂ

    ਚੰਡੀਗੜ੍ਹ: ਪੰਜਾਬ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਭਾਰਤੀ ਜਨਤਾ ਪਾਰਟੀ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਭਾਜਪਾ ਪਰਿਵਾਰ ਦੀ ਲੜਾਈ ਲੜੇਗੀ। ਢਿੱਲੋਂ ਨੇ ਕਿਹਾ ਕਿ ਪਾਰਟੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਉਨ੍ਹਾਂ ਦੇ ਹੱਕ ਵਿੱਚ ਖੜ੍ਹੀ ਰਹੇਗੀ।

    RELATED ARTICLES

    Most Popular

    Recent Comments