More
    HomePunjabi NewsLiberal Breakingਬ੍ਰੇਕਿੰਗ : CBSA ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਕੈਨੇਡਾ...

    ਬ੍ਰੇਕਿੰਗ : CBSA ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਕੈਨੇਡਾ ਤੋਂ ਕੀਤਾ ਡਿਪੋਰਟ

    ਟੋਰਾਂਟੋ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਦੇ ਦੋਸ਼ਾਂ ਹੇਠ ਡਿਪੋਰਟ ਕੀਤਾ ਹੈ। ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ IRPA ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਕਾਰਨ ਅਯੋਗ ਪਾਇਆ ਗਿਆ। ਚਾਰਾਂ ਵਿਰੁੱਧ ਫਿਰੌਤੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ ਸਨ। ਇਹ ਕਾਰਵਾਈ IRB ਦੇ ਹੁਕਮਾਂ ਤੋਂ ਬਾਅਦ ਹੋਈ।

    RELATED ARTICLES

    Most Popular

    Recent Comments