ਪੰਜਾਬ ਵਿੱਚ ਬਿਜਲੀ ਸੰਕਟ ਲਗਾਤਾਰ ਵੱਧ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਦੇ ਪਾਰ ਪਹੁੰਚ ਗਈ ਹੈ। ਇਸ ਦੌਰਾਨ ਰੋਪੜ ਦੇ ਸਰਕਾਰੀ ਥਰਮਲ ਪਲਾਂਟ ਦੇ ਤਿੰਨ ਯੂਨਿਟ ਬੰਦ ਹੋ ਗਏ ਹਨ। ਮੰਗਲਵਾਰ ਨੂੰ ਦੋ ਯੂਨਿਟ ਬੰਦ ਹੋਣ ਮਗਰੋਂ ਬੁੱਧਵਾਰ ਸਵੇਰੇ ਤੀਜਾ ਯੂਨਿਟ ਵੀ ਠੱਪ ਹੋ ਗਿਆ, ਜਿਸ ਨਾਲ ਉਤਪਾਦਨ ਪ੍ਰਭਾਵਿਤ ਹੋਇਆ ਹੈ।
ਬ੍ਰੇਕਿੰਗ: ਪੰਜਾਬ ‘ਚ ਬਿਜਲੀ ਸੰਕਟ ਗਹਿਰਾਇਆ; ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ, ਰੋਪੜ ਥਰਮਲ ਪਲਾਂਟ ਦੇ 3 ਯੂਨਿਟ ਠੱਪ
RELATED ARTICLES


