More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਨੇ ਕਿਹਾ ਅਕਾਲੀ ਦਲ ਦੇ ਹੱਕ ਵਿੱਚ ਹਨੇਰੀ,...

    ਬ੍ਰੇਕਿੰਗ : ਸੁਖਬੀਰ ਬਾਦਲ ਨੇ ਕਿਹਾ ਅਕਾਲੀ ਦਲ ਦੇ ਹੱਕ ਵਿੱਚ ਹਨੇਰੀ, ਬਲਜੀਤ ਭੁੱਟਾ ਨੂੰ ਉਮੀਦਵਾਰ ਐਲਾਨਿਆ

    ਸਰਹਿੰਦ: ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਵਿੱਚ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਹੱਕ ਵਿੱਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਬਾਦਲ ਨੇ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਉਨ੍ਹਾਂ ‘ਵਾਰਿਸ ਪੰਜਾਬ’ ਪਾਰਟੀ ਅਤੇ ‘ਆਪ’ ਸਰਕਾਰ ’ਤੇ ਵੀ ਦੋਸ਼ ਲਾਏ।

    RELATED ARTICLES

    Most Popular

    Recent Comments