More
    HomePunjabi NewsLiberal Breakingਬ੍ਰੇਕਿੰਗ : ਕੇਵਲ ਢਿੱਲੋਂ ਦਾ ਨਸ਼ਾ ਮੁਕਤ ਪੰਜਾਬ ਦਾ ਸੰਕਲਪ, ਕਿਹਾ BJP...

    ਬ੍ਰੇਕਿੰਗ : ਕੇਵਲ ਢਿੱਲੋਂ ਦਾ ਨਸ਼ਾ ਮੁਕਤ ਪੰਜਾਬ ਦਾ ਸੰਕਲਪ, ਕਿਹਾ BJP ਸਰਕਾਰ ਬਣਦਿਆਂ ਨਸ਼ਾ ਜੜ੍ਹੋਂ ਖ਼ਤਮ ਕਰਾਂਗੇ

    ਚੰਡੀਗੜ੍ਹ: ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਨਸ਼ਿਆਂ ਤੋਂ ਮੁਕਤ ਪੰਜਾਬ ਬਣਾਉਣ ਨੂੰ ਆਪਣਾ ਸੰਕਲਪ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਮੁੜ ਹੱਸਦਾ-ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਜ਼ਰੂਰੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕੀਤਾ ਜਾਵੇਗਾ।

    RELATED ARTICLES

    Most Popular

    Recent Comments