ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਨੂੰ ਹੋਰ ਲੋਕ-ਪੱਖੀ ਅਤੇ ਆਧੁਨਿਕ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਸਰਕਾਰੀ ਬੱਸ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਪਾਰਦਰਸ਼ਤਾ ਲਿਆਉਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਿਸ਼ਵ-ਪੱਧਰੀ ਸਹੂਲਤਾਂ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਟਰਾਂਸਪੋਰਟ ਵਿਭਾਗ ਦੀ ਮੀਟਿੰਗ, ਬੱਸ ਸੇਵਾ ਸੁਧਾਰਨ ਅਤੇ ਪਾਰਦਰਸ਼ਤਾ ਲਈ ਦਿੱਤੇ ਸਖ਼ਤ ਨਿਰਦੇਸ਼
RELATED ARTICLES


