ਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 17 ਸਤੰਬਰ ਨੂੰ ਪੰਜਾਬ ਵਿੱਚ ਪੰਜ ਥਾਵਾਂ ’ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਦੁਪਹਿਰ 12 ਵਜੇ ਤੱਕ ਮੰਗਾਂ ’ਤੇ ਵਿਚਾਰ ਕਰਕੇ ਠੋਸ ਹੱਲ ਲੱਭਣ ਦਾ ਅਲਟੀਮੇਟਮ ਦਿੱਤਾ ਹੈ। ਆਗੂਆਂ ਮੁਤਾਬਕ ਤਿੰਨ ਦਿਨਾਂ ਤੋਂ ਨੌਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਜਾਰੀ ਹਨ।
ਬ੍ਰੇਕਿੰਗ : ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਵਿੱਚ ਪੰਜ ਥਾਵਾਂ ’ਤੇ ਰੇਲਾਂ ਰੋਕਣ ਦਾ ਐਲਾਨ, ਸਰਕਾਰ ਨੂੰ ਅਲਟੀਮੇਟਮ
RELATED ARTICLES


