ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 76ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਦੇਸ਼ ਭਰ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ ’ਤੇ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਮਿਲ ਰਹੇ ਪਿਆਰ ਅਤੇ ਅਸ਼ੀਰਵਾਦ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ‘ਆਸ਼ੀਰਵਾਦ ਕਾ ਦੀਆ’ ਨੂੰ ਵਿਸ਼ੇਸ਼ ਦੱਸਿਆ।
ਬ੍ਰੇਕਿੰਗ : PM ਮੋਦੀ ਮਨਾ ਰਹੇ 76ਵਾਂ ਜਨਮਦਿਨ, ਦੇਸ਼-ਵਿਦੇਸ਼ ਤੋਂ ਮਿਲ ਰਹੀਆਂ ਸ਼ੁਭਕਾਮਨਾਵਾਂ
RELATED ARTICLES


