ਸ੍ਰੀ ਆਨੰਦਪੁਰ ਸਾਹਿਬ: SGPC ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਹੈ। ਸ਼ਿਕਾਇਤਕਰਤਾ ਨੇ ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ ਨਾਲ ਸਬੰਧਤ ਘਟਨਾ ਦੇ ਦੋਸ਼ ਵੀ ਲਗਾਏ ਹਨ। ਚਾਵਲਾ ਨੇ ਦੋਸ਼ਾਂ ਨੂੰ ਝੂਠਾ ਅਤੇ ਮਨਘੜਤ ਦੱਸਿਆ ਤੇ ਕਿਹਾ ਕਿ ਸਿਆਸੀ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਹੁਦੇ ਛੱਡੇ।
ਬ੍ਰੇਕਿੰਗ : SGPC ਮੈਂਬਰ ਅਮਰਜੀਤ ਚਾਵਲਾ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ, ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
RELATED ARTICLES


