More
    HomePunjabi NewsLiberal Breakingਬ੍ਰੇਕਿੰਗ : ਅਮਰਜੀਤ ਚਾਵਲਾ ਜਬਰ-ਜਨਾਹ ਮਾਮਲੇ ਮਗਰੋਂ ਕੈਨੇਡਾ ਪਹੁੰਚੇ

    ਬ੍ਰੇਕਿੰਗ : ਅਮਰਜੀਤ ਚਾਵਲਾ ਜਬਰ-ਜਨਾਹ ਮਾਮਲੇ ਮਗਰੋਂ ਕੈਨੇਡਾ ਪਹੁੰਚੇ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲਾ ਦਰਜ ਹੋਣ ਮਗਰੋਂ ਕੈਨੇਡਾ ਪਹੁੰਚ ਗਏ ਹਨ। ਪੰਜਾਬੀ ਟ੍ਰਿਬਿਊਨ ਮੁਤਾਬਕ, ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਚਾਵਲਾ 13 ਸਤੰਬਰ ਨੂੰ ਕੈਨੇਡਾ ਪਹੁੰਚੇ। ਆਨੰਦਪੁਰ ਸਾਹਿਬ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਪੁਲੀਸ ਉਨ੍ਹਾਂ ਦੀ ਭਾਲ ਕਰ ਰਹੀ ਸੀ ਅਤੇ ਲੁੱਕਆਊਟ ਨੋਟਿਸ ਦੀ ਤਿਆਰੀ ਕੀਤੀ ਜਾ ਰਹੀ ਸੀ।

    RELATED ARTICLES

    Most Popular

    Recent Comments