ਚੰਡੀਗੜ੍ਹ: ਪੰਜਾਬ ਸਰਕਾਰ ਨੇ ਫਾਰਮ ਸਟੇ ਨੀਤੀ 2026 ਵਿੱਚ ਸੋਧ ਕਰਦਿਆਂ ਪੰਜਾਬ ਲੈਂਡ ਪ੍ਰਿਜ਼ਰਵੇਸ਼ਨ ਐਕਟ (PLPA) ਤਹਿਤ ਸੁਰੱਖਿਅਤ ਜ਼ਮੀਨਾਂ ਨੂੰ ਨੀਤੀ ਤੋਂ ਬਾਹਰ ਕਰ ਦਿੱਤਾ ਹੈ। ਸੈਰ ਸਪਾਟਾ ਵਿਭਾਗ ਨੇ 15 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ। ਸਰਕਾਰ ਨੇ ਇਹ ਤਬਦੀਲੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤੋਂ ਬਾਅਦ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਅੱਜ ਹੋਣੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਫਾਰਮ ਸਟੇ ਨੀਤੀ 2026 ਵਿੱਚ ਕੀਤਾ ਬਦਲਾਅ, PLPA ਤਹਿਤ ਸੁਰੱਖਿਅਤ ਜ਼ਮੀਨਾਂ ਨੂੰ ਕੀਤਾ ਬਾਹਰ
RELATED ARTICLES


