More
    HomePunjabi NewsLiberal Breakingਬ੍ਰੇਕਿੰਗ : ਫਰੀਦਕੋਟ ਪੁਲਿਸ ਵੱਲੋਂ ਅੰਮ੍ਰਿਤਸਰ ਜੇਲ੍ਹ ਤੋਂ ਚੱਲ ਰਹੇ ਕਥਿਤ ਹਥਿਆਰ...

    ਬ੍ਰੇਕਿੰਗ : ਫਰੀਦਕੋਟ ਪੁਲਿਸ ਵੱਲੋਂ ਅੰਮ੍ਰਿਤਸਰ ਜੇਲ੍ਹ ਤੋਂ ਚੱਲ ਰਹੇ ਕਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਕਾਬੂ

    ਫਰੀਦਕੋਟ: ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਇੱਕ ਕਥਿਤ ਸਰਗਨਾ ਦੇ ਨਿਰਦੇਸ਼ਾਂ ਹੇਠ ਚੱਲ ਰਹੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 10 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਮੁਤਾਬਕ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਸਰਹੱਦੀ ਖੇਤਰ ਵਿੱਚ ਪਹੁੰਚਾਏ ਜਾਣ ਦੀ ਗੱਲ ਸਾਹਮਣੇ ਆਈ ਹੈ।

    RELATED ARTICLES

    Most Popular

    Recent Comments