More
    HomePunjabi NewsLiberal Breakingਬ੍ਰੇਕਿੰਗ : ਬਾਬਾ ਬਕਾਲਾ ਦੇ ਸਾਬਕਾ ਅਕਾਲੀ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ...

    ਬ੍ਰੇਕਿੰਗ : ਬਾਬਾ ਬਕਾਲਾ ਦੇ ਸਾਬਕਾ ਅਕਾਲੀ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਮੇਤ ‘ਆਪ’ ਵਿੱਚ ਸ਼ਾਮਲ

    ਅੰਮ੍ਰਿਤਸਰ: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਝਟਕਾ ਲੱਗਾ ਹੈ। ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਤਿੰਦਰਜੀਤ ਸਿੰਘ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਨ। ਦੋਵਾਂ ਨੇ ਰਸਮੀ ਤੌਰ ’ਤੇ ‘ਆਪ’ ਦਾ ਪੱਲਾ ਫੜ ਲਿਆ।

    RELATED ARTICLES

    Most Popular

    Recent Comments