More
    HomePunjabi NewsLiberal Breakingਬ੍ਰੇਕਿੰਗ : ਲਾਲਜੀਤ ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਹਾਈ ਕੋਰਟ...

    ਬ੍ਰੇਕਿੰਗ : ਲਾਲਜੀਤ ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਅੱਜ ਕੀਤੀ ਖਾਰਜ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀਏ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜਿਆ ਹੈ। ਅਦਾਲਤ ਨੇ ਜਾਂਚ ਲਈ ਕਥਿਤ ਬਰਾਮਦਗੀਆਂ ਅਤੇ ਹਿਰਾਸਤੀ ਪੁੱਛਗਿੱਛ ਦੀ ਲੋੜ ਦੱਸੀ।

    RELATED ARTICLES

    Most Popular

    Recent Comments