ਲੁਧਿਆਣਾ: ਆਮ ਆਦਮੀ ਪਾਰਟੀ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪਾਰਟੀ ਦਾ ਚੋਣ ਪੈਂਫਲੈਟ ਜਾਰੀ ਕੀਤਾ। ਇਸ ਦੌਰਾਨ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਅਤੇ ਉਪਲਬਧੀਆਂ ਨੂੰ ਮੁਹਿੰਮ ਦਾ ਮੁੱਖ ਕੇਂਦਰ ਬਣਾਇਆ ਗਿਆ। ਪਾਰਟੀ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ।
ਬ੍ਰੇਕਿੰਗ : ‘ਆਪ’ ਨੇ 2027 ਪੰਜਾਬ ਚੋਣਾਂ ਲਈ ਮੁਹਿੰਮ ਸ਼ੁਰੂ ਕੀਤੀ, ਮਾਨ ਨੇ ਪੈਂਫਲੈਟ ਕੀਤਾ ਜਾਰੀ
RELATED ARTICLES


