ਅੰਮ੍ਰਿਤਸਰ: ਸਿੱਖ ਪੰਥ ਨਾਲ ਸਬੰਧਤ ਮਾਮਲੇ ਵਿੱਚ ਅਮਰਜੀਤ ਚਾਵਲਾ ਅਤੇ ਹੈੱਡ ਗ੍ਰੰਥੀ ਮਨਜੀਤ ਸਿੰਘ ਨੂੰ ਪੰਥ ’ਚੋਂ ਛੇਕਣ ਦਾ ਐਲਾਨ ਕੀਤਾ ਗਿਆ ਹੈ। ਜਥੇਦਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਇਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ। ਇਸ ਮੌਕੇ ਪੰਥਕ ਮਰਿਆਦਾ ਅਤੇ ਸਿੱਖ ਧਾਰਮਿਕ ਸਿਧਾਂਤਾਂ ਨਾਲ ਜੁੜੇ ਮਾਮਲੇ ਸਬੰਧੀ ਆਪਣਾ ਫੈਸਲਾ ਸੁਣਾਇਆ ਗਿਆ।
ਬ੍ਰੇਕਿੰਗ : ਅਮਰਜੀਤ ਚਾਵਲਾ ਅਤੇ ਹੈੱਡ ਗ੍ਰੰਥੀ ਮਨਜੀਤ ਸਿੰਘ ਨੂੰ ਪੰਥ ’ਚੋਂ ਛੇਕਣ ਦਾ ਐਲਾਨ
RELATED ARTICLES


