ਮੋਹਾਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ ਦੌਰਾਨ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ। ਸਰਕਾਰ ਮੁਤਾਬਕ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ ਹੈ। ਸਮਾਗਮ ਦੌਰਾਨ ਉਨ੍ਹਾਂ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਯੋਜਨਾ ਬਾਰੇ ਜਾਣਕਾਰੀ ਦਿੱਤੀ।
ਬ੍ਰੇਕਿੰਗ : ਮੋਹਾਲੀ ਵਿੱਚ ਸਿਹਤ ਯੋਜਨਾ ਦੇ ਕਾਰਡ ਵੰਡੇ, ਲਾਭਪਾਤਰੀਆਂ ਨੂੰ 10 ਲੱਖ ਤੱਕ ਮੁਫ਼ਤ ਇਲਾਜ
RELATED ARTICLES


