ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਆਮ ਆਦਮੀ ਪਾਰਟੀ ਦੀ ਘਰ-ਘਰ ਮੁਹਿੰਮ ਸ਼ੁਰੂ ਕੀਤੀ। ਮੁਹਿੰਮ ਤਹਿਤ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮਾਨ ਨੇ ਪਿੰਡਾਂ ਵਿੱਚ ਘਰ-ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪਾਰਟੀ ਨੇ ਇਸਨੂੰ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਹਿੱਸਾ ਦੱਸਿਆ।
ਬ੍ਰੇਕਿੰਗ : CM ਮਾਨ ਨੇ ਧੂਰੀ ਤੋਂ ‘ਆਪ’ ਦੀ ਘਰ-ਘਰ ਮੁਹਿੰਮ ਸ਼ੁਰੂ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਉਣਗੇ
RELATED ARTICLES


