ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਕੇਸ ਦਰਜ ਕਰਕੇ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਇਸ ਸਮੇਂ ਦੌਰਾਨ ਹਰ ਮਹੀਨੇ ਔਸਤਨ 20 ਕੇਸ ਦਰਜ ਹੋਏ ਅਤੇ 21 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ। ਇਹ ਅੰਕੜੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕੀਤੀ ਕਾਰਵਾਈ ਬਾਰੇ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਵਿਜੀਲੈਂਸ ਨੇ ਸਾਢੇ ਚਾਰ ਸਾਲਾਂ ਵਿੱਚ 1146 ਮੁਲਜ਼ਮ ਕੀਤੇ ਗ੍ਰਿਫ਼ਤਾਰ, 1107 ਭ੍ਰਿਸ਼ਟਾਚਾਰ ਕੇਸ ਦਰਜ
RELATED ARTICLES


