ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਅਰਦਾਸ ਲਈ ਅੱਜ ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀਆਂ ਸਿੱਖ ਸੰਗਤਾਂ ਸਰਹੱਦ ਨੇੜੇ ਜ਼ੀਰੋ ਲਾਈਨ ’ਤੇ ਇਕੱਠੀਆਂ ਹੋਣਗੀਆਂ। ਪੰਜਾਬੀ ਟ੍ਰਿਬਿਊਨ ਮੁਤਾਬਕ ਪਾਕਿਸਤਾਨ ਵਾਲੇ ਪਾਸੇ ਨਗਰ ਕੀਰਤਨ ਵੀ ਸਜਾਇਆ ਜਾਵੇਗਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਡੇਰਾ ਬਾਬਾ ਨਾਨਕ ਤੋਂ ਸਰਹੱਦ ’ਤੇ ਪਹੁੰਚ ਕੇ ਅਰਦਾਸ ਵਿੱਚ ਸ਼ਮੂਲੀਅਤ ਕਰਨਗੇ।
ਬ੍ਰੇਕਿੰਗ : ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਅਰਦਾਸ ਕਰਨਗੀਆਂ ਦੋਵੇਂ ਪਾਸਿਆਂ ਦੀਆਂ ਸਿੱਖ ਸੰਗਤਾਂ
RELATED ARTICLES


