More
    HomePunjabi NewsLiberal Breakingਬ੍ਰੇਕਿੰਗ : ਪੰਥ ’ਚੋਂ ਛੇਕੇ ਜਾਣ ਮਗਰੋਂ ਅਮਰਜੀਤ ਚਾਵਲਾ ਨੇ ਜਥੇਦਾਰ ’ਤੇ...

    ਬ੍ਰੇਕਿੰਗ : ਪੰਥ ’ਚੋਂ ਛੇਕੇ ਜਾਣ ਮਗਰੋਂ ਅਮਰਜੀਤ ਚਾਵਲਾ ਨੇ ਜਥੇਦਾਰ ’ਤੇ ਚੁੱਕੇ ਸਵਾਲ, ਕਿਹਾ ਮੇਰਾ ਪੱਖ ਸੁਣਨਾ ਜ਼ਰੂਰੀ ਸੀ

    ਅੰਮ੍ਰਿਤਸਰ: ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਨੇ ਆਪਣਾ ਪੱਖ ਰੱਖਦਿਆਂ ਜਥੇਦਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਜ਼ਰੂਰੀ ਸੀ। ਉਨ੍ਹਾਂ ਆਪਣੇ ਬਿਆਨ ਵਿੱਚ ਇਸ ਕਾਰਵਾਈ ’ਤੇ ਇਤਰਾਜ਼ ਵੀ ਦਰਜ ਕਰਵਾਇਆ।

    RELATED ARTICLES

    Most Popular

    Recent Comments