ਜਲੰਧਰ: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਉੱਘੇ ਪੱਤਰਕਾਰ ਚੰਦ ਫਤਿਹਪੁਰੀ ਦਾ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਹ ਕੈਂਸਰ ਨਾਲ ਜੂਝ ਰਹੇ ਸਨ ਅਤੇ ਐਤਵਾਰ ਰਾਤ ਕਰੀਬ 8 ਵਜੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਚੰਦ ਫਤਿਹਪੁਰੀ ਪੰਜਾਬ ਦੇ ਪੱਤਰਕਾਰੀ ਖੇਤਰ ਨਾਲ ਲੰਮੇ ਸਮੇਂ ਤੱਕ ਜੁੜੇ ਰਹੇ। ਉਨ੍ਹਾਂ ਦੇ ਦੇਹਾਂਤ ’ਤੇ ਜਗਤ ਨੇ ਦੁੱਖ ਪ੍ਰਗਟਾਇਆ।
ਬ੍ਰੇਕਿੰਗ : ‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਦਾ ਦੇਹਾਂਤ, ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲਏ ਆਖ਼ਰੀ ਸਾਹ
RELATED ARTICLES


