More
    HomePunjabi NewsLiberal Breakingਬ੍ਰੇਕਿੰਗ : ਸਾਬਕਾ CM ਚਰਨਜੀਤ ਚੰਨੀ ਨੇ ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ,...

    ਬ੍ਰੇਕਿੰਗ : ਸਾਬਕਾ CM ਚਰਨਜੀਤ ਚੰਨੀ ਨੇ ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ, ਕਿਹਾ ਮਾਨ ਸਟੇਜ ਚਲਾ ਸਕਦੇ ਸੂਬਾ ਨਹੀਂ

    ਪੰਜਾਬ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਸਟੇਜ ਚਲਾ ਸਕਦੇ ਹਨ, ਪਰ ਸੂਬਾ ਨਹੀਂ ਚਲਾ ਸਕਦੇ। ਚੰਨੀ ਦਾ ਇਹ ਬਿਆਨ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਉਨ੍ਹਾਂ ਵੱਲੋਂ ਕੀਤੀ ਗਈ ਸਿਆਸੀ ਟਿੱਪਣੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਦੀ ਅਗਵਾਈ ’ਤੇ ਵੀ ਸਵਾਲ ਚੁੱਕੇ।

    RELATED ARTICLES

    Most Popular

    Recent Comments