ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਸਬੰਧੀ ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਰਕਾਰ ਵੱਲੋਂ ਬਕਾਇਆ ਡੀਏ ਦੇ ਭੁਗਤਾਨ ਬਾਰੇ ਪਹਿਲਾਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਾ ਹੋਣ ’ਤੇ ਸਖ਼ਤ ਰੁਖ ਅਪਣਾਇਆ। ਮਾਮਲੇ ਦੀ ਸੁਣਵਾਈ ਜਾਰੀ ਹੈ।
ਬ੍ਰੇਕਿੰਗ : ਬਕਾਇਆ DA ਭੁਗਤਾਨ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈਕੋਰਟ ਨੇ ਨਿੱਜੀ ਹਾਜ਼ਰੀ ਦੇ ਹੁਕਮ ਦਿੱਤੇ
RELATED ARTICLES


