ਸੰਗਰੂਰ: ਮੋਹਣਜੀਤ ਸਿੰਘ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਹੈ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਕਥਿਤ ਗੈਰਕਾਨੂੰਨੀ ਹਿਰਾਸਤ ਅਤੇ ਕੁੱਟਮਾਰ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ। ਡੀਜੀਪੀ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਚਾਰ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਅਦਾਲਤ ਵਿੱਚ ਪੁਲੀਸ ਵੱਲੋਂ ਤੱਥ ਵੀ ਪੇਸ਼ ਕੀਤੇ ਗਏ ਹਨ।
ਬ੍ਰੇਕਿੰਗ : ਮੋਹਣਜੀਤ ਸਿੰਘ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਹਾਈਕੋਰਟ ’ਚ ਹਲਫਨਾਮਾ ਦਾਇਰ ਕੀਤਾ, ਜਾਂਚ ਕਮੇਟੀ ਗਠਿਤ
RELATED ARTICLES


