More
    HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਮਹਿਰੋਂ ਪੁਰਾਣੇ ਕੇਸ ਵਿੱਚ ਮੋਗਾ ਅਦਾਲਤ ’ਚ ਪੇਸ਼,...

    ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਮਹਿਰੋਂ ਪੁਰਾਣੇ ਕੇਸ ਵਿੱਚ ਮੋਗਾ ਅਦਾਲਤ ’ਚ ਪੇਸ਼, ਪੁਲੀਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

    ਮੋਗਾ: ਕਮਲ ਭਾਬੀ ਕਤਲ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੁਲੀਸ ਨੇ ਪੁਰਾਣੇ ਮਾਮਲੇ ਵਿੱਚ ਮੋਗਾ ਦੀ ਸਿਵਲ ਅਦਾਲਤ ਵਿੱਚ ਪੇਸ਼ ਕੀਤਾ। ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧ ਕੀਤੇ ਗਏ। ਮਹਿਰੋਂ ਖ਼ਿਲਾਫ਼ ਥਾਣਾ ਮਹਿਣਾ ਵਿੱਚ ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਅਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਹੈ।

    RELATED ARTICLES

    Most Popular

    Recent Comments