More
    HomePunjabi NewsLiberal Breakingਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਮੁੱਦੇ...

    ਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਿਆ

    ਬਠਿੰਡਾ: ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਆਪ ਨਸ਼ੇ ਨਹੀਂ ਛੱਡ ਸਕਿਆ, ਉਹ ਪੰਜਾਬ ਦੇ ਨੌਜਵਾਨਾਂ ਦਾ ਨਸ਼ਾ ਕੀ ਛੁਡਾਵੇਗਾ। ਹਰਸਿਮਰਤ ਕੌਰ ਬਾਦਲ ਨੇ ਇਹ ਬਿਆਨ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦਿੱਤਾ ਹੈ। ਉਨ੍ਹਾਂ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।

    RELATED ARTICLES

    Most Popular

    Recent Comments