More
    HomePunjabi NewsLiberal Breakingਬ੍ਰੇਕਿੰਗ : ਜੱਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਪੱਤਰ ਲਿਖ ਕੇ ਵਿਰਾਸਤੀ...

    ਬ੍ਰੇਕਿੰਗ : ਜੱਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਪੱਤਰ ਲਿਖ ਕੇ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਮੰਗੀ

    ਲਾਹੌਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖਿਆ। ਉਨ੍ਹਾਂ ਲਾਹੌਰ ਅੰਦਰੂਨ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਲਾਲ ਖੂਹ ਅਤੇ ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਉਣ ਲਈ ਵੀ ਕਿਹਾ।

    RELATED ARTICLES

    Most Popular

    Recent Comments