More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ 8 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਨੋਟੀਫਿਕੇਸ਼ਨ...

    ਬ੍ਰੇਕਿੰਗ : ਪੰਜਾਬ ਸਰਕਾਰ ਨੇ 8 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਅੱਜ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਵਾਧਾ 1 ਸਤੰਬਰ ਤੋਂ ਲਾਗੂ ਹੋਵੇਗਾ। ਸਰਕਾਰ ਮੁਤਾਬਕ ਇਸ ਫੈਸਲੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਮਿਲੇਗੀ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਕਰਮਚਾਰੀ ਯੂਨੀਅਨਾਂ ਨਾਲ ਹੋਈ ਹਾਲੀਆ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਲਿਆ ਗਿਆ ਹੈ।

    RELATED ARTICLES

    Most Popular

    Recent Comments