ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਛਾਪੇਮਾਰੀਆਂ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਅਦਾਲਤ ਨੇ ਕਾਰਵਾਈ ਦੀ ਨਿਗਰਾਨੀ ਲਈ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਦੀ ਨਿਯੁਕਤੀ ਕੀਤੀ ਹੈ। ਅਦਾਲਤ ਨੇ ਵਾਰੰਟ ਅਫ਼ਸਰ ਨੂੰ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਵੀਰਵਾਰ ਦੁਪਹਿਰ ਦੋ ਵਜੇ ਤੱਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਸੁਣਵਾਈ ਜਾਰੀ ਰਹੇਗੀ।
ਬ੍ਰੇਕਿੰਗ : ED ਛਾਪਿਆਂ ਮਾਮਲੇ ਵਿੱਚ ਪੰਜਾਬ ਸਰਕਾਰ ਹਾਈਕੋਰਟ ਪੁੱਜੀ, ਵਾਰੰਟ ਅਫ਼ਸਰ ਕੀਤਾ ਨਿਯੁਕਤ
RELATED ARTICLES


